ਲੁਟੇਰਿਆਂ ਨੇ ਦਿਨ-ਦਿਹਾੜੇ ਘਰ ਨੂੰ ਬਣਾਇਆ ਨਿਸ਼ਾਨਾ - ਘਰ ਨੂੰ ਬਣਾਇਆ ਨਿਸ਼ਾਨਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14650787-862-14650787-1646535418051.jpg)
ਹੁਸ਼ਿਆਰਪੁਰ: ਪੰਜਾਬ ਵਿੱਚ ਦਿਨ-ਦਿਹਾੜੇ ਹੋਣ ਵਾਲੀ ਲੁੱਟਾਂ-ਖੋਹਾਂ ਦੀ ਗਿਣਤੀ ਦਿਨੋਂ-ਦਿਨ ਵੱਧ ਦੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਐਵਾਰਡ ਨੰਬਰ 27 ਦੇ ਮੁਹੱਲਾ ਨਿਊ ਦੀਪ ਨਗਰ (Award No. 27 of Mohalla New Deep Nagar) ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਹੈ, ਜਾਣਕਾਰੀ ਮੁਤਾਬਿਕ ਘਰ ਦਾ ਇੱਕ ਮੈਂਬਰ ਹਸਪਤਾਲ ਭਰਤੀ ਹੋਣ ਕਰਕੇ ਸਾਰੇ ਮੈਂਬਰ ਉਸ ਨਾਲ ਹਸਪਤਾਲ ਗਏ ਸਨ, ਕਿ ਪਿਛੋਂ ਕਿਸੇ ਨੇ ਘਰ ਦੇ ਤਾਲੇ ਤੋੜ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
Last Updated : Feb 3, 2023, 8:18 PM IST