2 ਤੋਲੇ ਸੋਨਾ ਤੇ ਹਜ਼ਾਰਾਂ ਰੁਪਏ ਦੀ ਲੁੱਟ ਕਰਕੇ ਚੋਰ ਫਰਾਰ - Thieves flee after looting 2 tonnes of gold
🎬 Watch Now: Feature Video
ਤਰਨਤਾਰਨ: ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਕਾਲੇ (Kale village under Bhikhiwind police station) ਵਿਖੇ ਦੇਰ ਰਾਤ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰਦਾਤ ਵਿੱਚ ਚੋਰਾਂ ਨੇ 2 ਤੋਲੇ ਸੋਨਾ, 18 ਹਜ਼ਾਰ ਰੁਪਏ ਨਕਗੀ ਤੇ 2 ਮੋਬਾਈਲਾਂ ਦੀ ਚੋਰੀ ਕੀਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਘਰ ਦੇ ਮਾਲਕ ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਵੇਰ 4 ਵਜੇ ਉੱਠ ਕੇ ਵੇਖਿਆ ਤਾਂ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਖਿਲਰਿਆ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਘਟਨਾ ਦੀ ਸੂਚਨਾ ਪੁਲਿਸ () ਨੂੰ ਦਿੱਤੀ, ਇਸ ਮੌਕੇ ਉਨ੍ਹਾਂ ਨੇ ਪੁਲਿਸ (Police) ‘ਤੇ ਜਾਣਕਾਰੀ ਦੇਣ ਤੋਂ ਬਾਅਦ ਵੀ 3 ਘੰਟੇ ਦੇਰੀ ਨਾਲ ਆਉਣ ਦੇ ਇਲਜ਼ਾਮ ਲਗਾਏ ਹਨ।
Last Updated : Feb 3, 2023, 8:20 PM IST