17 ਸਾਲਾਂ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ - commits suicide
🎬 Watch Now: Feature Video
ਨੰਗਲ: 17 ਸਾਲਾਂ ਦੇ ਬੱਚੇ ਵੱਲੋਂ ਖੁਦਕੁਸ਼ੀ (Child suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 10 ਸਾਲ ਪਹਿਲਾਂ ਬੱਚੇ ਦੇ ਮਾਪਿਆਂ ਦਾ ਤਲਾਕ ਹੋ ਗਿਆ ਸੀ ਅਤੇ ਉਹ ਨਾਨਕੇ ਦੇ ਘਰ (Nanak's house) ਮਾਂ ਨਾਲ ਰਹਿ ਰਿਹਾ ਸੀ। ਜਦੋਂ ਬੱਚੇ ਨੇ ਖੁਦਕੁਸ਼ੀ ਕੀਤੀ ਤਾਂ ਮਾਂ ਜਲੰਧਰ (Jalandhar) ਕੰਮ 'ਤੇ ਗਈ ਹੋਈ ਸੀ, ਜਦਕਿ ਬਾਕੀ ਪਰਿਵਾਰ ਮੱਥਾ ਟੇਕਣ ਗਿਆ ਹੋਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨੰਗਲ (Civil Hospital Nangal) ਭੇਜ ਦਿੱਤਾ ਗਿਆ ਹੈ।