ਵੱਖ ਵੱਖ ਥਾਵਾਂ ਤੋਂ 2 ਨਸ਼ਾ ਤਸਕਰ ਗ੍ਰਿਫ਼ਤਾਰ, ਪੁੱਛਗਿੱਛ ਜਾਰੀ - Phagwara police
🎬 Watch Now: Feature Video
ਜਲੰਧਰ: ਫਗਵਾੜਾ ਪੁਲਿਸ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 2 ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਮੁਕੱਦਮਾ ਨੰਬਰ 52 ਅਤੇ 53 ਐੱਨਡੀਪੀਐੱਸ ਐਕਟ ਦੇ ਤਹਿਤ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਹੈਰੋਇਨ ਬਰਾਮਦਕੀਤੀ ਗਈ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।