ਜਲੰਧਰ 'ਚ 4 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, ਕੁੱਲ ਗਿਣਤੀ ਹੋਈ 420 - ਜਲੰਧਰ ਕੋਰੋਨਾ ਮਾਮਲੇ
🎬 Watch Now: Feature Video
ਜਲੰਧਰ: ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾ ਦਾ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਵੀਰਵਾਰ ਨੂੰ ਜਿਲ੍ਹਾਂ ਵਿੱਚ 4 ਪੁਲੀਸ ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਦੀ ਮਹਾਂਮਾਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 2 ਸੀਆਈਏ ਸਟਾਫ਼ ਦੇ ਪੁਲੀਸ ਮੁਲਾਜ਼ਮ ਹਨ ਅਤੇ 2 ਹੋਰ ਮੁਲਾਜ਼ਮ ਸ਼ਾਮਿਲ ਹਨ। ਜਿਲ੍ਹਾਂ 'ਚ ਹੁਣ ਤੱਕ ਦੇ 420 ਕੋਰੋਨਾ ਮਾਮਲੇ ਦੀ ਗਿਣਤੀ ਪਹੁੰਚ ਗਈ ਹੈ। ਤੇ ਜਲੰਧਰ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦੇ 12 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੀ ਪੁਸ਼ਟੀ ਜਲੰਧਰ ਦੇ ਸਿਵਲ ਹਸਪਤਾਲ ਦੇ ਨੋਡਲ ਅਫਸਰ ਟੀਬੀ ਸਿੰਘ ਨੇ ਕੀਤੀ ਹੈ।