550ਵੇਂ ਪ੍ਰਕਾਸ਼ ਪੁਰਬ ਮੌਕੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ: ਜਥੇਦਾਰ
🎬 Watch Now: Feature Video
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਉਤੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ 'ਤੇ ਵਾਤਾਵਰਣ ਨੂੰ ਧਿਆਨ ਵਿਚ ਰੱਖਦੇ ਹੋਏ ਪਲਾਸਿਟਕ ਦੇ ਲਿਫਾਫੇ, ਪਲਾਸਟਿਕ ਦੇ ਡਿਸਪੋਜ਼ੇਬਲ ਬਰਤਨਾਂ ਆਦਿ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।