ਸ਼ਰਮਸਾਰ ! 7 ਸਾਲਾ ਬੱਚੀ ਨਾਲ ਜਬਰ ਜਨਾਹ - ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਨੇ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ 7 ਸਾਲਾ ਬੱਚੀ ਨਾਲ ਜਬਰਜਨਾਹ ਕੀਤਾ (7 year old girl raped) ਹੈ। ਪੀੜਤ ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਓਧਰ ਇਸ ਘਟਨ ਦੀ ਪੁਲਿਸ ਵੱਲੋਂ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਆਂਢ ਵਿੱਚ ਰਹਿਣ ਵਾਲੇ 45 ਸਾਲਾ ਸ਼ਖ਼ਸ ਵੱਲੋਂ ਇਸ ਘਿਨੌਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ।