thumbnail

ਆਜ਼ਾਦੀ ਦੇ 75ਵੀਂ ਵਰੇਗੰਢ ਮਨਾਉਣ ਵਾਲੀਆਂ ਸਰਕਾਰਾਂ ਨੂੰ ਸਲੱਮ ਏਰੀਆ ਵਿੱਚ ਰਹਿ ਰਹੇ ਲੋਕਾਂ ਨੇ ਸੁਣਾਇਆ ਦੁੱਖੜਾ !

By

Published : Aug 5, 2022, 6:19 PM IST

ਜਲੰਧਰ: ਦੇਸ਼ ਇਸ ਵਾਰ ਆਜ਼ਾਦੀ ਦੀ 75ਵੀ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਦੇਸ਼ ਨੂੰ ਆਜ਼ਾਦ ਹੋਇਆਂ ਨੂੰ ਇੰਨ੍ਹੇ ਸਾਲ ਬੀਤ ਚੁੱਕੇ ਹਨ ਪਰ ਜੋ ਲੋਕ ਝੁੱਗੀਆਂ ਝੋਪੜੀਆਂ ਵਿੱਚ ਰਹਿ ਰਹੇ ਹਨ ਅੱਜ ਵੀ ਉਨ੍ਹਾਂ ਹਾਲਾਤਾਂ ਵਿੱਚ ਰਹਿਣ ਨੂੰ ਮਜ਼ਬੂਰ ਹਨ। ਇੰਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਉਹ ਇੰਨ੍ਹਾਂ ਹਾਲਾਤਾਂ ਵਿੱਚ ਰਹਿਣ ਦੇ ਲਈ ਮਜ਼ਬੂਰ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਉਨ੍ਹਾਂ ਤੱਕ ਨਹੀਂ ਪਹੁੰਚ ਰਹੀਆਂ ਦੂਜੇ ਪਾਸੇ ਇਸ ਸਬੰਧੀ ਪ੍ਰਸ਼ਾਸਨਿਕ ਅਮਲੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵੱਖ ਵੱਖ ਤਰ੍ਹਾਂ ਢੰਗਾਂ ਰਾਹੀਂ ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.