thumbnail

By

Published : Apr 17, 2022, 8:49 PM IST

ETV Bharat / Videos

ਸਿਲੰਡਰ ਨੂੰ ਅੱਗ ਲੱਗਣ ਕਾਰਨ ਮੱਚਿਆ ਹੜਕੰਪ !

ਬਠਿੰਡਾ: ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਰਸੋਈ ਸਿਲੰਡਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਭਗਦੱੜ ਮੱਚ ਗਈ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਘਟਨਾ ਸਥਾਨ ਉੱਪਰ ਪਹੁੰਚ ਕੇ ਅੱਗ ਉੱਪਰ ਕਾਬੂ ਪਾਇਆ ਗਿਆ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਕੁਝ ਲੋਕਾਂ ਵੱਲੋਂ ਖਾਣਾ ਬਣਾਇਆ ਜਾ ਰਿਹਾ ਸੀ ਤਾਂ ਉਸ ਦੌਰਾਨ ਗੈਸ ਲੀਕ ਹੋਣ ਕਾਰਨ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.