ਸਰਕਾਰੀ ਸਕੂਲ 'ਚ ਅਧਿਆਪਕ ਅਤੇ ਮਾਪਿਆਂ ਨਾਲ ਹੋਈ ਮੀਟਿੰਗ
🎬 Watch Now: Feature Video
ਜੈਤੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਅਤੇ ਮਾਪਿਆਂ ਨਾਲ ਮੀਟਿੰਗ teachers and parents Meeting in schools of Jaito ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਅੱਜ ਸ਼ਨੀਵਾਰ ਨੂੰ ਜੈਤੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ Government Senior Secondary School Jaito ਲੜਕਿਆਂ ਵਿੱਚ ਅਧਿਆਪਕ ਅਤੇ ਮਾਪਿਆਂ ਨਾਲ teachers and parents Meeting in schools of Jaito ਮੀਟਿੰਗ ਕੀਤੀ ਗਈ, ਇਸ ਤੋਂ ਇਲਾਵਾ ਸਕੂਲ ਪ੍ਰਬੰਧਕ ਅਤੇ ਆਧਿਆਪਕਾਂ ਵੱਲੋਂ ਸਾਇੰਸ ਅਤੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੀਟਿੰਗ ਵਿੱਚ ਆਏਂ ਮਾਪਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਮਾਪੇ ਅਤੇ ਬੱਚੇ ਬਹੁਤ ਖੁਸ਼ ਦਿਖਾਈ ਦਿੱਤੇ। ਇਸ ਦੌਰਾਨ ਪ੍ਰਿੰਸੀਪਲ ਜਸਵੰਤ ਸਿੰਘ ਨੇ ਸਕੂਲ ਮੀਟਿੰਗ ਵਿੱਚ ਮਾਪੇ ਅਤੇ ਬੱਚਿਆਂ ਦੇ ਪਹੁੰਚਣ ਉੱਤੇ ਧੰਨਵਾਦ ਕੀਤਾ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਇਹ ਪਹਿਲ ਕਦਮੀ ਕੀਤੀ ਗਈ ਹੈ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ।