'ਦੋਹਾਂ ਪਾਰਟੀਆਂ ਦੀ ਮਿਲੀ ਭੁਗਤ ਕਰਕੇ ਕੱਟੇ ਜਾ ਰਹੇ ਰਾਸ਼ਨ ਕਾਰਡ' - gurdaspur news
🎬 Watch Now: Feature Video
ਗੁਰਦਾਸਪੁਰ: ਪਿਛਲੇ ਲੰਮੇ ਸਮੇਂ ਤੋਂ ਸੂਬੇ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਨੀਲੇ ਕਾਰਡ ਕੱਟੇ ਜਾਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ ਤੇ ਹੌਲੀ-ਹੌਲੀ ਕਰ ਕੇ ਇਹ ਮੁੱਦਾ ਵੱਡਾ ਰੂਪ ਧਾਰਨ ਕਰ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਗੁਰਦਾਸਪੁਰ ਦੇ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਦੋਹਾਂ ਸਰਕਾਰਾਂ ਦੀ ਮਿਲੀ ਭੁਗਤ ਕਰਕੇ ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ।