ਮਾਨਸਾ: ਨਕਲੀ ਘਿਓ ਤਿਆਰ ਕਰਨ ਵਾਲੀ ਫੈਕਟਰੀ ਦਾ ਪਰਦਾਫਾਸ਼, ਵੇਖੋ ਵੀਡੀਓ - mansa news update
🎬 Watch Now: Feature Video
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਮਾਨਸਾ ਦੀ ਇੱਕ ਫੈਕਟਰੀ ਦਾ ਸਿਹਤ ਵਿਭਾਗ ਵਲੋਂ ਪਰਦਾਫਾਸ਼ ਕੀਤਾ ਗਿਆ ਹੈ। ਮਾਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਇੱਕ ਫੈਕਟਰੀ ਦਾ ਸਿਹਤ ਵਿਭਾਗ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਮਾਨਸਾ ਵਿਖੇ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਨਕਲੀ ਘਿਓ ਤਿਆਰ ਕਰਨ ਵਾਲੀ ਇੱਕ ਫੈਕਟਰੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਰੀ ਗਿਣਚੀ ਵਿੱਚ ਨਕਲੀ ਘਿਓ ਦੇ ਟੀਨ ਬਰਾਮਦ ਕੀਤੇ। ਫੂਡ ਸੇਫਟੀ ਸਹਾਇਕ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਨਕਲੀ ਘਿਓ ਦੇ ਸੈਂਪਲ ਖਰੜ ਵਿਖੇ ਲੈਬੋਰਟਰੀ ਵਿੱਚ ਟੈਸਟ ਲਈ ਭੇਜ ਦਿੱਤੇ ਗਏ ਹਨ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।ਨਸਾ ਵਿਖੇ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਨਕਲੀ ਘਿਓ ਤਿਆਰ ਕਰਨ ਵਾਲੀ ਇੱਕ ਫੈਕਟਰੀ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਕਲੀ ਘਿਓ ਦੇ ਟੀਨ ਬਰਾਮਦ ਕੀਤੇ। ਫੂਡ ਸੇਫਟੀ ਸਹਾਇਕ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਨਕਲੀ ਘਿਓ ਦੇ ਸੈਂਪਲ ਖਰੜ ਵਿਖੇ ਲੈਬੋਰਟਰੀ ਵਿੱਚ ਟੈਸਟ ਲਈ ਭੇਜ ਦਿੱਤੇ ਗਏ ਹਨ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।