ਏਸ਼ੀਆ ਕੱਪ ਜਿੱਤਣ ਤੋਂ ਬਾਅਦ ਟੀਮ ਦੀ ਕਪਤਾਨ ਦੇ ਘਰ ਖੁਸ਼ੀਆਂ ਦਾ ਮਾਹੌਲ - moga captain Harmanpreets
🎬 Watch Now: Feature Video

ਮੋਗਾ Indian womens cricket team ਵੱਲੋਂ ਏਸ਼ੀਆ ਕੱਪ 2022 ਜਿੱਤਣ ਤੋਂ ਬਾਅਦ ਜਿੱਥੇ ਪੂਰੇ ਇੰਡੀਆ ਵਿਚ ਜਸ਼ਨ ਦਾ ਮਾਹੌਲ ਹੈ ਉਥੇ ਹੀ ਮੋਗਾ ਦੀ ਰਹਿਣ ਵਾਲੀ ਟੀਮ ਦੀ ਕਪਤਾਨ ਹਰਮਨਪ੍ਰੀਤ ਦੇ ਘਰ ਜਸ਼ਨ ਦਾ ਮਾਹੌਲ ਪਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਹਰਮਨਪ੍ਰੀਤ ਕੌਰ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਇਹ ਹਰਮਨ ਨੇ ਓਹਨਾ ਦਾ ਨਾਮ ਰੋਸ਼ਨ ਕੀਤਾ ਓਥੇ ਹੀ ਪੂਰੇ ਭਾਰਤ ਦਾ ਨਾਮ ਵੀ ਰੋਸ਼ਨ ਕੀਤਾ। ਉਨ੍ਹਾ ਨੇ ਕਿਹਾ ਇਹ ਇਹ ਕੱਪ ਬ੍ਰਾਜ਼ੀਲ ਵਿਚ ਹੋਇਆ ਸੀ ਜਿਸ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸ਼੍ਰੀ ਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਸੱਤਵੀਂ ਵਾਰ ਏਸ਼ੀਆ ਕੱਪ 'ਤੇ ਸਾਡੀ ਕੁੜੀਆਂ ਨੇ ਕਬਜ਼ਾ ਕੀਤਾ ਤੇ 6 ਸਾਲ ਬਾਅਦ ਦੁਬਾਰਾ ਏਸ਼ੀਆ ਕੱਪ ਜਿੱਤਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁੜੀਆਂ ਨੂੰ ਕਦੀ ਵੀ ਕਿਸੇ ਤੋਂ ਘੱਟ ਨਹੀਂ ਸਮਝਣਾ ਚਾਹੀਦਾ ਨਾਲ ਉਹਨਾਂ ਵੱਲੋਂ ਕੋਈ ਸੁਨੇਹਾ ਵੀ ਸੁਨੇਹਾ ਦਿੱਤਾ ਨੇ ਕੁੜੀਆਂ ਨੂੰ ਕੁੱਖਾਂ ਵਿੱਚ ਨਹੀਂ ਮਾਰਨਾ ਚਾਹੀਦਾ।