ਖੇਤੀਬਾੜੀ ਡੀਲਰਾਂ ਦੇ ਰੋਸ ਪ੍ਰਦਰਸਨ ਦੇ ਚੱਲਦਿਆਂ ਕਿਸਾਨਾਂ ਨੂੰ ਕਰਨਾ ਪਿਆ ਮੁਸ਼ਕਿਲ ਦਾ ਸਾਹਮਣਾ - ਮੋਗਾ ਵਿੱਚ ਪੈਸਟੀਸਾਈਡਜ਼ ਨਾ ਮਿਲਣ ਕਾਰਨ ਕਿਸਾਨ ਦੁੱਖੀ
🎬 Watch Now: Feature Video
ਮੋਗਾ: ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਸੂਬੇ ਭਰ ਵਿਚ ਪੈਸਟੀਸਾਈਡਜ਼ ਸੀਡ ਖਾਦ ਡੀਲਰਾਂ Shops closed by agricultural traders in Moga ਨੇ ਆਪਣੀਆਂ ਦੁਕਾਨਾਂ ਬੰਦ ਕੀਤੀਆ, ਅਖੀਰ ਇਹ ਖੇਤੀਬਾੜੀ ਸਬੰਧੀ ਦਵਾਈਆਂ ਨਾ ਮਿਲਣ ਕਾਰਨ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਅਮਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਉਨਾਂ ਨੇ ਕਿਹਾ ਕਿ ਪੂਰੇ ਪੰਜਾਬ ਭਰ ਵਿੱਚ ਪੈਸਟੀਸਾਈਡਜ਼ ਡੀਲਰਾਂ Protest by pesticides traders in Moga ਵੱਲੋਂ ਦੁਕਾਨਾਂ ਬੰਦ ਕਰਕੇ ਰੋਸ Protest by agricultural traders in Moga ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ਕਿਸਾਨ ਆਗੂਆਂ ਨੇ ਵੀ ਕਿਹਾ ਕਿ ਉਹ ਪੈਸਟੀਸਾਈਡਜ਼ ਡੀਲਰਾਂ ਤੋਂ ਦਵਾਈ ਲੈਣ ਆਏ ਸੀ, ਪਰ ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋਣ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਡੀਲਰਾਂ ਦੀਆ ਸਮੱਸਿਆਵਾਂ ਸੁਣਨ ਅਤੇ ਉਹਨਾਂ ਦਾ ਜਲਦ ਤੋਂ ਜਲਦ ਹੱਲ ਕਰਨ।