ਆਪ 'ਚ ਸ਼ਾਮਲ ਹੋਏ ਅਜੇ ਸਿੰਘ ਲਿਬੜਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ - ਸ੍ਰੀ ਫ਼ਤਹਿਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ: ਆਮ ਆਦਮੀ ਪਾਰਟੀ ਸ਼ਾਮਲ ਹੋਏ ਅਜੇ ਸਿੰਘ ਲਿਬੜਾ ਨੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕੇ ਸਾਫ਼ ਅਕਸ ਵਾਲੇ ਲੋਕ ਹੋਰਾਂ ਪਾਰਟੀਆਂ ਨੂੰ ਜਦ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਪਾਰਟੀ ਵੱਲੋਂ ਇਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।