ਤਲਵੰਡੀ ਸਾਬੋ 'ਚ ਅਕਾਲੀ ਦਲ ਨੇ ਆਰਐੱਮਪੀ ਡਾਕਟਰਾਂ ਨੂੰ ਕੀਤਾ ਸਨਮਾਨਤ

By

Published : May 26, 2020, 12:47 PM IST

thumbnail
ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਆਗੂ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਪਿੰਡਾਂ ਦੇ ਆਰਐੱਮਪੀ ਡਾਕਟਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੌਰਾਨ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਰਐੱਮਪੀ ਡਾਕਟਰਾਂ ਵੱਲੋਂ ਜੋ ਵੀ ਮੰਗਾਂ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.