thumbnail

By

Published : Nov 1, 2019, 12:34 PM IST

ETV Bharat / Videos

ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ 'ਤੇ ਅਕਾਲੀ ਦਲ ਨੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ: 550ਵੇਂ ਪ੍ਰਕਾਸ਼ ਪੁਰਬ 'ਤੇ ਲਾਂਘਾ ਖੁੱਲ੍ਹਣ ਦੇ ਪਾਸਪੋਰਟ ਦੀ ਸ਼ਰਤ ਨੂੰ ਹੁਣ ਪਾਕਿਸਤਾਨ ਨੇ ਰੱਦ ਕਰ ਦਿੱਤਾ ਹੈ। ਇਮਰਾਨ ਖ਼ਾਨ ਵੱਲੋਂ ਕੀਤੇ ਇਸ ਐਲਾਨ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ। ਅਕਾਲੀ ਦਲ ਨੇ ਇਮਰਾਨ ਖ਼ਾਨ ਦੀਆਂ ਦੋਨੇ ਹੀ ਸ਼ਰਤਾਂ ਦਾ ਧੰਨਵਾਦ ਕਰਦੇ ਹੋਏ ਸਵਾਗਤ ਕੀਤਾ ਹੈ। ਅੱਜ ਭਲਕੇ ਇਮਰਾਨ ਖ਼ਾਨ ਵੱਲੋਂ ਐਲਾਨ ਕੀਤਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਪਾਸਪੋਰਟ ਜ਼ਰੂਰੀ ਨਹੀਂ ਹੋਵੇਗਾ ਬਲਕਿ ਕੋਈ ਆਈ ਡੀ ਆਧਾਰ ਕਾਰਡ ਚੱਲ ਜਾਵੇਗਾ। ਉੱਥੇ ਹੀ ਜੋ ਕਿ ਪਹਿਲਾਂ ਸ਼ਰਤ ਸੀ ਕਿ 15 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣਾ ਪਵੇਗਾ ਉਸ ਨੂੰ ਵੀ ਰੱਦ ਕਰਦੇ ਹੋਏ ਇਮਰਾਨ ਖ਼ਾਨ ਨੇ ਫਰਮਾਨ ਜਾਰੀ ਕੀਤਾ ਹੈ ਕਿ ਮੌਕੇ ਫਿਰ ਵੀ ਅਪਲਾਈ ਕੀਤਾ ਜਾ ਸਕਦਾ ਹੈ ਤੇ ਦਰਸ਼ਨ ਕੀਤੇ ਜਾ ਸਕਦੇ ਹਨ।

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.