thumbnail

ਅਕਾਲੀ ਦਲ ਦੇ ਜਗਮੀਤ ਬਰਾੜ ਨੇ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

By

Published : Jun 5, 2022, 7:14 PM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੀ ਦੁਨੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ, ਜਿਸ ਨਾਲ ਦੇਸ਼ ਦੇ ਨਾਲ-ਨਾਲ ਸੰਗੀਤ ਤੇ ਬਾਲੀਵੁੱਡ ਜਗਤ ਨੂੰ ਬਹੁਤ ਜ਼ਿਆਦਾ ਘਾਟਾ ਪਿਆ। ਇਸ ਦੁੱਖ ਦੀ ਘੜੀ ਵਿੱਚ ਬਹੁਤ ਸਾਰੇ ਰਾਜਨੀਤਿਕ ਲੀਡਰ ਤੇ ਫਿਲਮੀ ਐਕਟਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਹੇ ਹਨ। ਜਿਸ ਦਰਮਿਆਨ ਹੀ ਅਕਾਲੀ ਦਲ ਦੇ ਆਗੂ ਜਗਮੀਤ ਬਰਾੜ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.