ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੂਸੇਵਾਲਾ ਦੇ ਪਰਿਵਾਰ ਨਾਲ ਖੜ੍ਹੇ ਹਾਂ, ਅੰਮ੍ਰਿਤ ਮਾਨ - ਅੰਮ੍ਰਿਤ ਮਾਨ ਦੁੱਖ ਸਾਂਝਾ ਕਰਨ ਮੂਸਾ ਪਹੁੰਚੇ
🎬 Watch Now: Feature Video
ਮਾਨਸਾ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇ ਵਾਲੇ ਦੇ ਘਰ Amrit Maan went to Siddhi Musewala house ਲਗਾਤਾਰ ਸਿੱਧੂ ਦੇ ਪ੍ਰਸ਼ੰਸਕ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ, ਜਿਸ ਤਹਿਤ ਐਤਵਾਰ ਨੂੰ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੱਲੋਂ ਪਿੰਡ ਮੂਸਾ ਪਹੁੰਚ Amrit Maan went to Moosa village ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇ ਵਾਲਾ ਨੂੰ ਯਾਦ ਕਰ ਕੇ ਸਿੱਧੂ ਦੇ ਪਿਤਾ ਅਤੇ ਅੰਮ੍ਰਿਤ ਮਾਨ ਭਾਵਕ ਹੋਇਆ ਅਤੇ ਅੱਖਾਂ ਵਿੱਚੋਂ ਹੰਝੂ ਨਿਕਲ ਰਹੇ ਸੀ। ਇਸ ਮੌਕੇ ਉਨ੍ਹਾਂ ਸਿੱਧੂ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ justice for Sidhu Moosewala ਲਈ ਸਿੱਧੂ ਦੇ ਪਰਿਵਾਰ ਨਾਲ ਦਿਨ ਰਾਤ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ। ਉਥੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਵਿਅਕਤੀ ਪਰਿਵਾਰ ਦਾ ਸਹਿਯੋਗ ਦੇਵੇ।