ਅੰਮ੍ਰਿਤਸਰ ਪੁਲਿਸ ਨੇ ਲੁੱਟ ਖੋਹਾਂ ਦੇ ਮਾਮਲੇ 'ਚ ਚਾਰ ਲੋਕਾਂ ਨੂੰ ਕੀਤਾ ਕਾਬੂ - theft latest news punjab
🎬 Watch Now: Feature Video
ਪੁਲਿਸ ਨੇ ਵੱਖ-ਵੱਖ ਚੋਰੀ ਦੇ ਮਾਮਲਿਆਂ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਫੜੇ ਗਏ ਨੌਜਵਾਨ ਔਰਤਾਂ ਤੋਂ ਪਰਸ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ ਸਨ। ਗੁਪਤ ਸੂਚਨਾ ਦੇ ਅਧਾਰ 'ਤੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਜਾਵੇਗਾ।