ਭਗਵੰਤ ਮਾਨ ਦੇ ਵਿਆਹ ਮੌਕੇ ਪਿੰਡ ਸਤੌਜ 'ਚ ਖੁਸ਼ੀ ਦਾ ਮਾਹੌਲ - ਪਿੰਡਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ
🎬 Watch Now: Feature Video
ਸੰਗਰੂਰ: ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਸਤੌਜ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਪਿੰਡ ਦੇ ਪੁੱਤਰ ਨੂੰ ਵਿਆਹ ਦੀਆਂ ਬਹੁਤ ਬਹੁਤ ਵਧਾਈਆਂ ਦਿੰਦੇ ਹਾਂ। ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉੱਥੇ ਹੀ ਪਿੰਡ ਦੀ ਗੱਲ ਕਰੀਏ ਤਾਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨਾਂ ਦਾ ਕਹਿਣਾ ਹੈ ਕਿ ਸਾਡੇ ਪਿੰਡਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ ਕਿ ਭਗਵੰਤ ਆਪਣਾ ਘਰ ਵਸਾਉਣ ਜਾ ਰਹੇ ਹਨ ਪਿੰਡ ਦੇ ਵਿਚ ਖੁਸ਼ੀ ਦਾ ਮਾਹੌਲ ਹੈ।