ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ਼ ਲਈ ਕੈਂਡਲ ਮਾਰਚ ਕਰਨ ਦੀ ਅਪੀਲ - moosewala murder update
🎬 Watch Now: Feature Video
ਮਾਨਸਾ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ Shubhdeep Singh Sidhu ਨੂੰ ਇਨਸਾਫ਼ ਦਿਵਾਉਣ ਦੇ ਲਈ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਗਈ ਸੀ। ਜਿਸਦੇ ਵਿਚ ਪੱਚੀ ਅਗਸਤ ਨੂੰ ਮਾਨਸਾ ਤੋਂ ਪਿੰਡ ਜਵਾਹਰਕੇ ਦੇ ਤੱਕ ਕੈਂਡਲ ਮਾਰਚ Sidhu Moosewala family to take out candle march ਕਰਨ ਦੇ ਲਈ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ Shubhdeep Singh Sidhu ਨੂੰ ਇਨਸਾਫ਼ ਦਿਵਾਉਣ ਦੇ ਲਈ ਕੈਂਡਲ ਮਾਰਚ Sidhu Moosewala family to take out candle march ਕੀਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਬੇਸ਼ੱਕ ਵਿਦੇਸ਼ਾਂ ਵਿਚ ਹੋਣ ਜਾਂ ਫਿਰ ਪੰਜਾਬ ਤੇ ਦੇਸ਼ ਦੇ ਕਿਸੇ ਵੀ ਕੋਨੇ ਵਿਚ ਹੋਣ ਅਤੇ ਉਹ ਹਰ ਜਗ੍ਹਾ ਉੱਤੇ ਸ਼ਾਂਤੀਪੂਰਵਕ ਕੈਂਡਲ ਮਾਰਚ Sidhu Moosewala family to take out candle march ਕਰਨ ਤਾਂ ਜੋ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ Shubhdeep Singh Sidhu ਨੂੰ ਇਨਸਾਫ਼ ਦਿਵਾਇਆ ਜਾ ਸਕੇ।