ਚੋਰੀ ਦੇ 7 ਮੋਟਰਸਾਈਕਲਾਂ ਸਮੇਤ 2 ਚੋਰ ਕਾਬੂ - 2 ਚੋਰਾਂ ਨੂੰ ਕੀਤਾ ਕਾਬੂ
🎬 Watch Now: Feature Video
ਫ਼ਰੀਦਕੋਟ: ਸੀਆਈਏ ਸਟਾਫ (CIA staff) ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਬਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਤੋਂ 7 ਵਹੀਕਲ ਚੋਰੀ ਦੇ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ASI ਚਮਕੌਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਨਾਕੇਬੰਦੀ ਕੀਤੀ ਗਈ ਸੀ, ਜਿੱਥੇ ਖ਼ਾਸ ਮੁਖਬਰ ਵੱਲੋਂ ਮਿਲੀ ਇਤਲਾਹ ‘ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਤੋਂ ਚੋਰੀ ਕੀਤੇ ਗਏ 2 ਮੋਟਰਸਾਈਕਲ ਬਰਾਮਦ ਕੀਤੇ ਗਏ ਅਤੇ ਜਦਾ ਇਨ੍ਹਾਂ ਤੋਂ ਸਖ਼ਤੀ ਨਾਲ ਹੋਰ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ ਹੋਰ 5 ਮੋਟਰਸਾਈਕਲ ਅਤੇ 2 ਐਕਟਿਵਾ ਸਕੂਟੀ ਬਰਾਮਦ ਕੀਤੀਆਂ ਗਈਆਂ ਹਨ।
TAGGED:
2 ਚੋਰਾਂ ਨੂੰ ਕੀਤਾ ਕਾਬੂ