ਬਠਿੰਡਾ ਦੇ ਬੱਸ ਸਟੈਂਡ ਦੇ ਬਾਹਰ ਆਟੋ ਚਾਲਕਾਂ ਨੇ ਪੁਲਿਸ ਦੇ ਖ਼ਿਲਾਫ਼ ਲਾਇਆ ਜਾਮ - ਬੱਸ ਸਟੈਂਡ ਜਾਮ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15354773-thumbnail-3x2-lkkj.jpg)
ਬਠਿੰਡਾ :ਅੱਜ ਬਠਿੰਡਾ ਦੇ ਬੱਸ ਸਟੈਂਡ ਦੇ ਬਾਹਰ ਆਟੋ ਚਾਲਕਾਂ ਨੇ ਅਚਨਚੇਤ ਬੱਸ ਸਟੈਂਡ ਜਾਮ ਕਰ ਦਿੱਤਾ ਅਤੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਟੋ ਚਾਲਕਾਂ ਨੂੰ ਕਿਹਾ ਆਓ ਨਾ ਰੇਲਵੇ ਸਟੇਸ਼ਨ ਨੇੜੇ ਨਾ ਰੁਕੋ, ਜਿਸ ਤੋਂ ਗੁੱਸੇ ਵਿੱਚ ਆਏ ਆਟੋ ਚਾਲਕਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ। ਸੁਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਟ੍ਰੈਫਿਕ ਕਰਮਚਾਰੀ ਸਤਨਾਮ ਸਿੰਘ ਹੈ ਜੋ ਮਾਂ-ਭੈਣ ਦੀ ਕੁੱਟਮਾਰ ਕਰਦਾ ਹੈ ਅਤੇ ਗਾਲ੍ਹਾਂ ਕੱਢਦਾ ਹੈ, ਸਾਨੂੰ ਉਨ੍ਹਾਂ ਨਾਲ ਵੀ ਆਪਣਾ ਗੁੱਸਾ ਹੈ।