ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਜਾਗੋ
🎬 Watch Now: Feature Video
ਮੋਹਾਲੀ: ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਧਰਨੇ ਤੇ ਬੈਠੇ ਮੋਹਾਲੀ ਵਿੱਚ ਕੱਚੇ ਅਧਿਆਪਕਾਂ ਨੇ ਦੇਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਮੋਹਾਲੀ ਦੀਆਂ ਸੜਕਾਂ ਤੇ ਜਾਗੋ ਕੱਢ ਕੇ ਆਪਣਾ ਰੋਸ ਪ੍ਰਗਟ ਕੀਤਾ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ, ਕਿ ਕਾਲੋਨੀ ਦੇ ਗਿਆਰਾਂ ਵਜੇ ਸਿੱਖਿਆ ਮੰਤਰੀ ਨਾਲ ਮੀਟਿੰਗ ਹੈ,ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਧਰਨੇ ਤੇ ਬੈਠੇ ਮੋਹਾਲੀ 'ਚ ਕੱਚੇ ਅਧਿਆਪਕਾਂ ਨੇ ਦੇਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਮੋਹਾਲੀ ਦੀਆਂ ਸੜਕਾਂ ਤੇ ਜਾਗੋ ਕੱਢ ਕੇ ਆਪਣਾ ਰੋਸ ਪ੍ਰਗਟ ਕੀਤਾ, ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ, ਹਾਲਾਂਕਿ ਪੰਜ ਦਿਨਾਂ ਤੋਂ ਪੰਜ ਛੇ ਅਧਿਆਪਕ ਸਿੱਖਿਆ ਸਚਿਨ ਦੇ ਦਫ਼ਤਰ ਦੀ ਮੰਜ਼ਿਲ ਤੇ ਚੜ੍ਹੇ ਹੋਏ ਹਨ, ਆਪਣੀ ਨੌਕਰੀ ਨੂੰ ਪੱਕਾ ਕਰਾਉਣ ਤੇ ਤਨਖਾਹ ਦੇ ਵਾਧੇ ਦੀ ਗੱਲ ਕਰ ਰਹੇ ਹਨ, ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ, ਜੇ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ ਉਸੇ ਤਰ੍ਹਾਂ ਸਮੇਂ ਸਮੇਂ ਤੇ ਆਪਣਾ ਰੋਸ਼ ਪ੍ਰਗਟ ਕਰਦੇ ਰਹਿਣਗੇ, ਉਨ੍ਹਾਂ ਦਾ ਧਰਨਾ ਛੇਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ।