'ਮੇਰਾ ਮੁੱਲ ਪਾ ਕੇ ਵਿਖਾਉ ਜੇ ਹਿੰਮਤ ਹੈ ਕੈਪਟਨ ਸਾਬ੍ਹ' - bhagwant mann vs kewal dhillon
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-3196072-1075-3196072-1557053822077.jpg)
ਆਮ ਆਦਮੀ ਪਾਰਟੀ ਦੇ 2 ਵਿਧਾਇਕ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ ਜਿਸ ਤੋਂ ਬਾਅਦ 'ਆਪ' ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕੈਪਟਨ ਨੂੰ ਚੈਲੰਜ ਕੀਤਾ, "ਕੈਪਟਨ ਸਾਬ੍ਹ ਜੇ ਹਿੰਮਤ ਹੈ ਤਾਂ ਮੈਨੂੰ ਖ਼ਰੀਦ ਕੇ ਵਿਖਾਓ" ਇਸ ਦੇ ਨਾਲ ਹੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੱਤੀ, "ਲੋਕਾਂ ਨੂੰ ਜੋੜਨ ਦਾ ਕੰਮ ਕਰੋ ਨਾ ਕਿ 'ਆਪ' ਨੂੰ ਤੋੜਨ ਦੀ ਕੋਸ਼ਿਸ਼"