ਭਗਵੰਤ ਮਾਨ ਨੇ ਦੀਵਾਲੀ ਵਾਲੇ ਦਿਨ ਕੀਤਾ ਅਨਾਜ ਮੰਡੀਆਂ ਦਾ ਦੌਰਾ - ਭਗਵੰਤ ਮਾਨ ਨੇ ਦੀਵਾਲੀ ਵਾਲੇ ਹਲਕੇ ਦਾ ਦੌਰਾ
🎬 Watch Now: Feature Video
ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਸੰਗਰੂਰ ਦੇ ਸਾਂਸਦ ਭਗਵੰਤ ਮਾਨ ਨੇ ਦੀਵਾਲੀ ਵਾਲੇ ਦਿਨ ਹਲਕੇ ਲਹਿਰਾਗਾਗਾ ਹਲਕੇ ਦੇ ਪਿੰਡਾਂ ਦੀਆਂ ਅਨਾਜ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ ਦੇ ਦੁੱਖ ਤਕਲੀਫਾਂ ਨੂੰ ਸੁਣਿਆ। ਮਾਨ ਨੇ ਕਿਹਾ ਕਿ ਕਿਸਾਨ ਮੰਡੀਆਂ ਦੇ ਵਿੱਚ ਬੁਰੀ ਤਰ੍ਹਾਂ ਰੁਲ ਰਿਹਾ ਹੈ।