thumbnail

By

Published : Apr 30, 2022, 11:02 PM IST

ETV Bharat / Videos

ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ ਸ਼ੁਰੂ

ਜਲੰਧਰ : ਦੇ ਸਰਕਿਟ ਹਾਊਸ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸੁਭਾਸ਼ ਸ਼ਰਮਾ ਅਤੇ ਫਤਿਹ ਜੰਗ ਸਿੰਘ ਬਾਜਵਾ ਨੇ ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਦੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਨਗਰ ਨਿਗਮ ਚੋਣਾਂ ਲਈ ਜਲੰਧਰ ਦੇ ਚੋਣ ਮੁੱਖੀ ਬਣਾਏ ਗਏ ਤੀਕਸ਼ਨ ਸੂਦ ਅਤੇ ਪ੍ਰਦੇਸ਼ ਮਹਾਮੰਤਰੀ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਦੀਆਂ ਸਾਰੀਆਂ ਨਗਰ ਨਿਗਮ ਦੀਆਂ 80 ਸੀਟਾਂ 'ਤੇ ਚੋਣਾਂ ਲੜੇਗੀ। ਇਨ੍ਹਾਂ ਚੋਣਾਂ ਦੀ ਤਿਆਰੀ ਅਤੇ ਇਸ ਦਾ ਹੋਮ ਵਰਕ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਚੱਲਦੇ ਸੀਨੀਅਰ ਨੇਤਾਵਾਂ ਦੀਆ ਕਾਰਜਕਰਤਾਵਾਂ ਨਾਲ ਬੈਠਕਾਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.