thumbnail

By

Published : Oct 9, 2020, 8:19 PM IST

ETV Bharat / Videos

ਭਾਰਤੀ ਕਿਸਾਨ ਯੂਨੀਅਨ ਬਰਨਾਲਾ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਕੱਢਿਆ ਰੋਡ ਮਾਰਚ

ਬਰਨਾਲਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੜਕਾਂ ਅਤੇ ਰੇਲਵੇ ਲਾਈਨਾਂ 'ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤੇ ਗਏ, ਉੱਥੇ ਭਾਰਤੀ ਕਿਸਾਨ ਯੂਨੀਅਨ ਬਰਨਾਲਾ ਵੱਲੋਂ 1 ਰੋਡ ਮਾਰਚ ਕਰਕੇ ਕਿਸਾਨਾਂ ਨੂੰ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਾਮਬੰਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਬਰਨਾਲਾ) ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਖੇਤੀ ਬਿਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਮਜ਼ਦੂਰ ਜਥੇਬੰਦੀਆਂ ਤੇ ਜੋ ਲਾਠੀਚਾਰਜ ਕੀਤਾ ਹੈ। ਇਸ ਸਬੰਧ ਵਿੱਚ ਪੰਜਾਬ ਭਰ ਵਿੱਚ 12 ਤੋਂ 2 ਵਜੇ ਤੱਕ 2 ਘੰਟੇ ਲਈ ਨੈਸ਼ਨਲ ਹਾਈਵੇ ਬੰਦ ਕਰਦਿਆਂ ਹਰਿਆਣੇ ਦੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.