ਮੋਟਰਸਾਈਕਲ ਸਵਾਰ ਬੱਚੇ ਦੇ ਹੱਥੋਂ ਫੋਨ ਖੋਹ ਹੋਇਆ ਫਰਾਰ, ਦੇਖੋ ਸੀਸੀਟੀਵੀ - crime news
🎬 Watch Now: Feature Video
ਪੰਜਾਬ ਵਿੱਚ ਲਗਾਤਾਰ ਲੁੱਟਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਮੋਟਰਸਾਈਕਲ ਸਵਾਰ ਬੱਚੇ ਦੇ ਹੱਥ ਵਿੱਚ ਮੋਬਾਇਲ ਖੋਹ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਮੋਗਾ ਸ਼ਹਿਰ ਦੇ ਗੁਰੂ ਰਾਮਦਾਸ ਨਗਰ ਗਲੀ ਨੰਬਰ 5 ਵਿੱਚ ਪੰਜ ਸਾਲਾਂ ਬੱਚਾ ਆਪਣੀ ਮਾਂ ਦੇ ਨਾਲ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਆਇਆ ਅਤੇ ਬੱਚੇ ਦੇ ਹੱਥ ਵਿੱਚ ਮੋਬਾਇਲ ਖੋਹ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
Last Updated : Aug 31, 2022, 1:37 PM IST