thumbnail

By

Published : Jul 21, 2022, 9:25 PM IST

ETV Bharat / Videos

ਦ੍ਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਦੀ ਖੁਸ਼ੀ 'ਚ ਭਾਜਪਾ ਆਗੂਆਂ ਨੇ ਵੰਡੇ ਲੱਡੂ

ਬਠਿੰਡਾ: ਰਾਸ਼ਟਰਪਤੀ ਚੋਣਾਂ 'ਚ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਜਿੱਤ ਤੋਂ ਬਾਅਦ ਬਠਿੰਡਾ 'ਚ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਵਲੋਂ ਸੁਖਪਾਲ ਸਿੰਘ ਸਰਾਂ ਦੀ ਅਗਵਾਈ 'ਚ ਲੱਡੂ ਵੰਡ ਕੇ ਅਤੇ ਢੋਲ ਵਜਾ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਸਰਾਂ ਦਾ ਕਹਿਣਾ ਕਿ ਦ੍ਰੋਪਦੀ ਮੁਰਮੂ ਦੀ ਜਿੱਤ ਨਾਲ ਆਦਿਬਾਸੀਆਂ ਨੂੰ ਆਰਥਿਕ ਪੱਖੋਂ ਮਜਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਜੋਂ ਆਪਣਾ ਸਫ਼ਰ ਸ਼ੁਰੂ ਕਰਨ ਵਾਲੇ ਦ੍ਰੋਪਦੀ ਮੁਰਮੂ ਨੇ ਰਾਜਨੀਤੀ 'ਚ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.