thumbnail

By

Published : May 18, 2022, 3:06 PM IST

ETV Bharat / Videos

ਬਾਲੀਵੁੱਡ ਅਦਾਕਾਰਾ ਮੰਦਿਰਾ ਬੇਦੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਨਤਮਸਤਕ

ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਦੀ ਹੈ। ਉੱਥੇ ਹੀ ਬਾਲੀਵੁੱਡ ਫਿਲਮੀ ਅਦਾਕਾਰਾ ਮੰਦਿਰਾ ਬੇਦੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਹੈ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲਦੀ ਹੈ ਅਤੇ ਹਰ ਸਾਲ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਂਦੇ ਸੀ। ਪਰ ਪਿਛਲੇ ਸਮੇਂ ਦੌਰਾਨ ਕੋਰੋਨਾ ਘਰ ਕਾਰਨ ਲੱਗੇ ਲਾਕਡਾਊਨ ਕਰ ਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਹੀਂ ਪਹੁੰਚ ਸਕੇ ਅਤੇ ਇਕ ਵਾਰ ਫਿਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.