ਬ੍ਰਹਮਪੁਰਾ ਨੇ ਸਾਧਿਆ ਕਾਂਗਰਸ ਤੇ ਅਕਾਲੀ ਦਲ 'ਤੇ ਨਿਸ਼ਾਨਾ - sukhbir singh badal
🎬 Watch Now: Feature Video
ਬਠਿੰਡਾ ਵਿਖੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕਾਂ ਨੂੰ ਰਿਵਾਇਤੀ ਪਾਰਟੀਆਂ ਨੂੰ ਵੋਟ ਨਾ ਪਾਉਣ ਅਪੀਲ ਕੀਤੀ ਅਤੇ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਸਿੱਖੀ ਦਾ ਘਾਣ ਕਰਨ ਵਾਲੀ ਪਾਰਟੀਆਂ ਦਾ ਵਿਰੋਧ ਕਰਨ ਲਈ ਕਹਿਣਗੇ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਾਦਲ ਪਰਿਵਾਰ ਅਤੇ ਕਾਂਗਰਸ ਪਾਰਟੀ ਉੱਤੇ ਜੰਮ ਕੇ ਨਿਸ਼ਾਨੇ ਸਾਧੇ।