ਅੰਮ੍ਰਿਤਸਰ: ਬੀਆਰਟੀਐਸ ਮੁਲਾਜ਼ਮਾਂ ਵੱਲੋਂ ਧਰਨਾ

By

Published : Jul 19, 2019, 1:09 PM IST

thumbnail

ਅੰਮ੍ਰਿਤਸਰ ਵਿੱਚ ਚਲਦੀਆਂ ਲੋਕਲ ਬੀਆਰਟੀਐਸ ਬੱਸਾਂ ਦੇ ਮੁਲਾਜ਼ਮਾਂ ਨੇ ਧਰਨਾ ਪ੍ਰਰਦਸ਼ਨ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਨੂੰ ਪਿਛਤੇ 2-3 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ ਜਿਸ ਤੋਂ ਦੁੱਖੀ ਹੋ ਕੇ ਉਹ ਸੜਕਾਂ 'ਤੇ ਉਤਰ ਗਏ ਹਨ। ਮੁਲਾਜ਼ਮਾਂ ਨੇ ਦੱਸਿਆ ਕਿ ਤਨਖ਼ਾਹ ਤਾਂ ਮੁੱਦਾ ਹੈ ਹੀ, ਇਸ ਦੇ ਨਾਲ ਹੀ ਉਨ੍ਹਾਂ ਲਈ ਪੀਣ ਵਾਲੇ ਪਾਣੀ ਤੇ ਬਾਥਰੂਮ ਦੀ ਸਹੂਲਤ ਵੀ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਨਾਂ ਤਨਖ਼ਾਹਾਂ ਤੋਂ ਘਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.