BSF ਦੇ ਡੀਜੀ ਨੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਟੇਕਿਆ ਮੱਥਾ
🎬 Watch Now: Feature Video
ਸਿੱਖਾਂ ਦੀ ਆਸਥਾ ਦੇ ਕੇਂਦਰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ Sri Darbar Sahib ਵਿੱਚ ਬੀਐਸਐਫ ਦੇ ਡੀਜੀ BSF DG ਪੰਕਜ ਕੁਮਾਰ ਸਿੰਘ ਨਤਮਸਤਕ ਹੋਣ ਪਹੁੰਚੇ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਸਿਰਪਾਓ ਪਾ ਕੇ ਸਨਮਾਨਿਤ Honored by putting on Sirpao ਵੀ ਕੀਤਾ ਗਿਆ। ਇਸ ਮੌਕੇ ਡੀਆਈਜੀ ਬੀਐਸਐਫ BSF ਨੇ ਕਿਹਾ ਕਿ ਪਾਵਨ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਬੜਾ ਹੀ ਸਕੂਨ ਮਿਲਿਆ ਜਦੋਂ ਉਨ੍ਹਾਂ ਨੂੰ ਅੰਮ੍ਰਿਤਸਰ ਆਉਣ ਦਾ ਮੌਕਾ ਮਿਲਦਾ ਹੈ ਤੋਂ ਸੱਚਖੰਡ ਸ੍ਰੀ ਦਰਬਾਰ Sachkhand Sri Darbar Sahibਸਾਹਿਬ ਜ਼ਰੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਰਦੀਆਂ ਦਾ ਮੌਸਮ ਆ ਰਿਹਾ ਹੈ ਅਤੇ ਧੁੰਦਾਂ ਵੀ ਸ਼ੁਰੂ ਹੋ ਰਹੀਆਂ ਹਨ ਜਿਸ ਕਰਕੇ ਬੀਐਸਐਫ ਵੱਲੋਂ ਸਰਹੱਦੀ ਏਰੀਆ ਦੀ ਸੁਰੱਖਿਆ Border Area Security ਵੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਮਾਹੌਲ ਨੂੰ ਖ਼ਰਾਬ ਕਰਨ ਲਈ ਡਰੋਨ the droneਭੇਜ ਰਹੇ ਹਨ ਅਤੇ ਉਨ੍ਹਾਂ ਡਰੋਨਾਂ ਉੱਤੇ ਬੀਐਸਐਫ ਦੇ ਅਧਿਕਾਰੀਆਂ ਦੀ ਪੂਰੀ ਤਰੀਕੇ ਨਾਲ ਨਿਗ੍ਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵੀ ਗੁਰਦਾਸਪੁਰ ਏਰੀਏ ਵਿੱਚ ਇੱਕ ਡ੍ਰੋਨ the drone ਦਿਖਿਆ ਸੀ ਜਿਸਤੋਂ ਬਾਅਦ ਬੀਐੱਸਐਫ਼ ਤੁਰੰਤ ਹਰਕਤ ਵਿੱਚ ਆਈ ਸੀ।
Last Updated : Sep 27, 2022, 4:19 PM IST