ਕੈਪਟਨ ਨੇ ਕਰਤਾਰਪੁਰ ਲਾਂਘੇ ਦਾ ਜਾਇਜ਼ਾ ਲਿਆ, ਕਰਤਾਰਪੁਰ ਦਰਸ਼ਨਾਂ ਲਈ 20 ਡਾਲਰ ਫ਼ੀਸ ਦੀ ਕੀਤਾ ਵਿਰੋਧ - gurdaspur latest news
🎬 Watch Now: Feature Video
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਵਿਚ ਖੁੱਲ੍ਹ ਰਹੇ ਲਾਂਘੇ ਅਤੇ ਗੁਰੂ ਨਾਨਕ ਦੇਵ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਪੰਜਾਬ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਕਰਤਾਰਪੁਰ ਲਾਂਘੇ ਦਾ ਜਾਇਜ਼ਾ ਲਿਆ।