ਹੈਦਰਾਬਾਦ ਗੈਂਗਰੇਪ: ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਦਾ ਕੀਤਾ ਵਿਰੋਧ

🎬 Watch Now: Feature Video

thumbnail
ਐਚ.ਟੀ. ਸੰਮੇਲਨ 2019 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਤੇਲੰਗਾਨਾ ਵਿੱਚ ਬਲਾਤਕਾਰ ਦੇ ਮੁਲਜ਼ਮਾਂ ਨੂੰ ਮਾਰਨ ਦੀ ਘਟਨਾ ਦੇ ਸੰਦਰਭ ਵਿੱਚ ਬੋਲਦਿਆਂ ਕਿਹਾ, ''ਜੇ ਪੁਲਿਸ ਵਾਲਿਆਂ ਉਪਰ ਮੁਲਜ਼ਮਾਂ ਵੱਲੋਂ ਹਮਲਾ ਕੀਤਾ ਗਿਆ ਤਾਂ ਕੀਤੀ ਗਈ ਕਾਰਵਾਈ ਜਾਇਜ਼ ਹੈ। ਉਨ੍ਹਾਂ ਹਾਲਾਂਕਿ ਇਹ ਗੱਲ ਸਾਫ ਕੀਤੀ ਹੈ ਕਿ ਐਨਕਾਊਂਟਰ ਵਰਗੀ ਕੋਈ ਗੱਲ ਨਹੀਂ ਸੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.