thumbnail

By

Published : Oct 24, 2019, 7:03 PM IST

ETV Bharat / Videos

3 ਸੀਟਾਂ ਜਿੱਤ ਕੈਪਟਨ ਬਾਗੋ-ਬਾਗ, ਕੀਤਾ ਪੰਜਾਬੀਆਂ ਦਾ ਧੰਨਵਾਦ

ਜ਼ਿਮਣੀ ਚੋਣਾਂ ਵਿੱਚ 3 ਸੀਟਾਂ ਉੱਤੇ ਜਿੱਤ ਹਾਸਿਲ ਕਰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਜਾਰੀ ਕਰਦਿਆਂ ਪੰਜਾਬ ਵਾਸੀਆਂ ਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੱਤ ਤੋਂ ਸਪੱਸ਼ਟ ਹੈ ਕਿ ਕਾਂਗਰਸ ਵਰਕਰਾਂ ਨੇ ਮੋਢੇ ਨਾਲ ਮੋਢੇ ਜੋੜ ਕੇ ਕੰਮ ਕਰਦਿਆਂ ਮਿਹਨਤ ਕੀਤੀ ਅਤੇ ਪੰਜਾਬ ਵਾਸੀ ਕਾਂਗਰਸ ਪਾਰਟੀ ਨਾਲ ਖੜੇ ਹਨ। ਕੈਪਟਨ ਨੇ ਕਿਹਾ ਕਿ ਜਿੱਤ ਤੋਂ ਸਾਬਿਤ ਹੁੰਦਾ ਹੈ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਤੇ ਕੰਮ ਤੋਂ ਖੁਸ਼ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.