71ਵਾਂ ਗਣਤੰਤਰ ਦਿਵਸ: ਕੈਪਟਨ ਤਾਨੀਆ ਸ਼ੇਰਗਿੱਲ ਬਣੀ ਪੁਰਸ਼ ਟੁਕੜੀ ਦੀ ਅਗਵਾਈ ਕਰਨ ਵਾਲੀ ਪਹਿਲੀ ਮਹਿਲਾ ਅਫ਼ਸਰ - ਕੈਪਟਨ ਤਾਨੀਆ ਸ਼ੇਰਗਿੱਲ ਨੇ ਪੁਰਸ਼ ਟੁਕੜੀ ਦੀ ਕੀਤੀ ਅਗਵਾਈ
🎬 Watch Now: Feature Video
ਦੇਸ਼ ਭਰ ਵਿੱਚ ਐਤਵਾਰ ਨੂੰ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪਰੇਡ ਤੋਂ ਪਹਿਲਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ। ਇਸ ਮੌਕੇ 90 ਮਿੰਟ ਦੀ ਪਰੇਡ ਕੱਢੀ ਗਈ। ਉਥੇ ਹੀ ਗਣਤੰਤਰ ਦਿਵਸ ਮੌਕੇ ਕੈਪਟਨ ਤਾਨੀਆ ਸ਼ੇਰਗਿੱਲ ਪਹਿਲੀ ਵਾਰ ਪੁਰਸ਼ ਟੁਕੜੀ ਦੀ ਅਗਵਾਈ ਕਰਨ ਵਾਲੀ ਮਹਿਲਾ ਅਫਸਰ ਬਣੀ।