ਹਥਿਆਰਾਂ ਤੇ ਨਸ਼ੇ ਸਮੇਤ ਕਾਰ ਸਵਾਰ ਗ੍ਰਿਫ਼ਤਾਰ - Car driver arrested with weapons and drugs
🎬 Watch Now: Feature Video
ਤਰਨਤਾਰਨ: ਸੀ.ਆਈ.ਏ ਸਟਾਫ਼ (CIA staff) ਨੂੰ ਉਸ ਸਮੇਂ ਵੱਡੀ ਸਫਲਤਾਂ ਹਾਸਲ ਹੋਈ ਜਦੋਂ ਨਾਕਾਬੰਦੀ ਦੌਰਾਨ ਕਾਰ ਸਵਾਰ ਨੌਜਵਾਨਾਂ ਤੋਂ ਨਸ਼ੇ ਸਮੇਤ ਵੱਡੀ ਗਿਣਤੀ ਵਿੱਚ ਨਾਜਾਇਜ਼ ਹਥਿਆਰ ਬਰਾਮਦ (Large quantities of illegal weapons recovered, including drugs) ਕੀਤੇ ਗਏ। ਇਸ ਮੌਕੇ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਪੁੁਲਿਸ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸ੍ਰੀ ਗੋਇੰਦਵਾਲ ਸਾਹਿਬ ਬਾਈਪਾਸ ਚੌਂਕ (Sri Goindwal Sahib Bypass Chowk) ਵਿੱਚ ਨਾਕਾਬੰਦੀ ਕਰਕੇ ਉਨ੍ਹਾਂ ਮੁਲਜ਼ਮਾਂ ਦੋਵੇਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ (Police) ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਤੋਂ ਹੋਰ ਪੁੱਛਗਿਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਹੋਰ ਅਿਮ ਖੁਲਾਸੇ ਹੋਣ ਦੀ ਉਮੀਦ ਹੈ।