ਮੈਡੀਕਲ ਸਟੋਰ ਉੱਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਘਟਨਾ ਸੀਸੀਟੀਵੀ ਵਿੱਚ ਕੈਦ - Latest Punjab News
🎬 Watch Now: Feature Video
ਫਿਰੋਜ਼ਪੁਰ ਦੇ ਜ਼ੀਰਾ ਬੱਸ ਸਟੈਂਡ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਵੱਲੋਂ ਕ੍ਰਿਸ਼ਨਾ ਮੈਡੀਕਲ ਸਟੋਰ ਉੱਪਰ ਅਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਦੁਕਾਨਦਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਐੱਫਆਈਆਰ ਦਰਜ ਜਾਂ ਸ਼ਿਕਾਅਤ ਪੁਲਿਸ ਕੋਲ ਦਰਜ ਨਹੀਂ ਕਰਵਾਈ ਗਈ। ਅਨ੍ਹੇਵਾਹ ਫਾਈਰਿੰਗ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਪੁੱਛਿਆ ਜਾ ਰਿਹਾ ਹੈ ਕਿ ਕਿਸੇ ਬਾਰੇ ਜਾਣਕਾਰੀ ਹੈ ਕਿ ਗੋਲੀਆਂ ਕਿਸ ਕਾਰਨ ਚਲਾਈਆਂ ਗਈ ਤਾਂ ਇਸ ਦਾ ਕੋਈ ਜਵਾਬ ਨਹੀਂ ਮਿਲ ਰਿਹਾ ਹੈ। ਇਸ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆ ਹਨ।
Last Updated : Aug 13, 2022, 12:29 PM IST