ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾ ਦਾ ਅੰਕੜਾ ਪਹੁੰਚਿਆ 5 ਹਜ਼ਾਰ ਤੋਂ ਪਾਰ - ਕੋਰੋਨਾ ਦੇ 276 ਨਵੇਂ ਮਾਮਲੇ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਲਗਾਤਾਰ ਵਧਦੇ ਨਜ਼ਰ ਆ ਰਹੇ ਹਨ। ਚੰਡੀਗੜ੍ਹ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 5 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ ਹੁਣ ਤੱਕ 63 ਲੋਕਾਂ ਦੀ ਮੌਤਾਂ ਹੋ ਚੁੱਕੀ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੋਰੋਨਾ ਦੇ 276 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4 ਲੋਕਾਂ ਦੀ ਮੌਤ ਹੋਈ ਹੈ।