ਜੇ ਕੈਪਟਨ ਨੇ ਪੰਜਾਬ ਦੇ ਲੋਕਾਂ ਦੇ ਵਾਅਦੇ ਪੂਰੇ ਕਰ ਦਿੱਤੇ ਤਾਂ ਫਿਰ ਪੰਜਾਬ ਦਾ ਰੱਬ ਰਾਖਾ: ਚਰਨਜੀਤ ਬਰਾੜ - captain amrinder singh latest news
🎬 Watch Now: Feature Video
ਕੈਪਟਨ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮਿਲ ਕੇ ਕਿਹਾ ਕਿ ਕੁੱਲ 170 ਵਾਅਦਿਆਂ ਵਿੱਚੋਂ 140 ਵਾਅਦੇ ਪੂਰੇ ਕਰ ਦਿੱਤੇ ਹਨ। ਚਰਨਜੀਤ ਬਰਾੜ ਨੇ ਇਸ 'ਤੇ ਟਿੱਪਣੀ ਕਰਕੇ ਕਿਹਾ ਕਿ ਜੇ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਪੂਰੇ ਕਰ ਦਿੱਤੇ ਹਨ ਤਾਂ ਫਿਰ ਪੰਜਾਬ ਦਾ ਰੱਬ ਹੀ ਰਾਖਾ ਹੈ।