ਚੜੂਨੀ ਕਿਸਾਨ ਜਥੇਬੰਦੀ ਵਲੋਂ ਖ਼ਰਾਬ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ, ਦਿੱਤੀ ਸਰਕਾਰ ਨੂੰ ਚੇਤਾਵਨੀ - Gurnam Singh Charuni Group
🎬 Watch Now: Feature Video
ਰੋਪੜ ਵਿਖੇ ਕਿਸਾਨ ਜਥੇਬੰਦੀ ਚੜੂਨੀ ਵਲੋਂ ਅੱਜ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀ ਚੜੂਨੀ ਵਲੋਂ ਅੱਜ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਕਿਸਾਨ ਜਥੇਬੰਦੀ ਵਲੋ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ। ਬੇਮੌਸਮੀ ਬਰਸਾਤ ਦੇ ਨਾਲ ਕਿਸਾਨਾਂ ਦੀ ਫ਼ਸਲ ਨੂੰ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਹੈ ਅਤੇ ਇਸ ਦੀ ਗਰਦਾਵਰੀ ਕਰਵਾਉਣ ਲਈ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਜਥੇਬੰਦੀ ਨੇ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ 'ਤੇ ਜਲਦ ਤੋਂ ਜਲਦ ਖ਼ਰਾਬ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਫਸਲ ਦੀ ਖਰਾਬੀ ਬਹੁਤ ਵੱਡੇ ਪੱਧਰ 'ਤੇ ਹੋਈ ਹੈ। ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨਾਂ ਨੂੰ ਸੜਕ 'ਤੇ ਉਤਰਨ ਲਈ (compensation for damaged crops) ਮਜਬੂਰ ਨਾ ਹੋਣਾ ਪਵੇਗਾ।