ਸਮਰਾਲਾ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਨੇ ਉਮੀਦਵਾਰ ਐਲਾਨੇ - ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ
🎬 Watch Now: Feature Video
ਲੁਧਿਆਣਾ: ਸਮਰਾਲਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੇ ਸਾਰੇ ਉਮੀਦਵਾਰ ਦੇ ਨਾਂਅ ਐਲਾਨੇ ਹਨ। ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਅੱਵਲ ਗੁਰਪ੍ਰੀਤ ਸਿੰਘ ਗੋਗੀ ਅਤੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ 15 ਦੇ 15 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਉਨ੍ਹਾਂ ਕਿਹਾ ਇਹ 15 ਦੇ 15 ਉਮੀਦਵਾਰ ਜਿੱਤਣ ਵਾਲੇ ਹਨ, ਇਸ ਦੇ ਨਾਲ ਹੀ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋ ਰਹੀ ਹੈ।