ਕਾਂਗਰਸੀ ਸਾਂਸਦਾਂ ਨੇ ਕੀਤਾ ਰੋਸ ਪ੍ਰਦਰਸ਼ਨ - ਨਵੀਂ ਦਿੱਲੀ
🎬 Watch Now: Feature Video
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਾਂਗਰਸੀ ਪਾਰਟੀ ਦੇ ਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀ ਵਿਧਾਇਕਾਂ ਨੇ ਮਹਾਤਮਾਂ ਗਾਂਧੀ ਦੇ ਬੁੱਤ ਸਾਹਮਣੇ ਧਰਨਾ ਦਿੱਤਾ। ਇਸ ਮੌਕੇ ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਉਹ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਡੱਟੇ ਰਹਿਣਗੇ। ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ, ਪਰ ਸਰਕਾਰ ਨੇ ਤਾਨਾਸ਼ਾਹ ਰੁੱਖ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹਿਜ਼ ਪੂੰਜੀਪਤੀਆਂ ਦੀ ਸੁਣ ਰਹੀ ਹੈ, ਜਦੋਂ ਕਿ ਅਸਲ 'ਚ ਸਰਕਾਰ ਨੂੰ ਮਜ਼ਦੂਰਾਂ, ਕਿਸਾਨਾਂ ਤੇ ਆਮ ਜਨਤਾ ਦੀ ਗੱਲ ਪਹਿਲਾਂ ਸੁਣਨੀ ਚਾਹੀਦੀ ਹੈ।
Last Updated : Jul 30, 2021, 3:15 PM IST