ਕਾਂਗਰਸ ਵਰਕਰਾਂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ ਲਈ ਕੱਢਿਆ ਕੈਂਡਲ ਮਾਰਚ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15429932-thumbnail-3x2-kjj.jpg)
ਰੂਪਨਗਰ: ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰ ਪਾਸੇ ਮਾਹੌਲ ਗਮਗੀਨ ਹੈ। ਇਸ ਮੌਕੇ ਜਿਥੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕ ਸ਼ੋਕ ਦੇ ਵਿੱਚ ਹਨ। ਉੱਥੇ ਹੀ ਪੰਜਾਬੀ ਫ਼ਿਲਮ ਜਗਤ ਤੋਂ ਲੈ ਕੇ ਬਾਲੀਵੁੱਡ ਸਿਤਾਰੇ ਸਾਰਿਆਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰੋਸ ਵਜੋਂ ਕੈਂਡਲ ਮਾਰਚ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਇਨਸਾਫ ਦਿਵਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਮੌਕੇ ਰੂਪਨਗਰ ਵਿਚ ਵੀ ਪੰਜਾਬ ਯੂਥ ਕਾਂਗਰਸ ਦੇ ਵਲੋ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ।