ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

🎬 Watch Now: Feature Video

thumbnail
ਸ੍ਰੀ ਫਤਿਹਗੜ੍ਹ ਸਾਹਿਬ:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਜੀ.ਟੀ. ਰੋਡ ਨੇੜੇ ਫਲੋਟਿੰਗ ਰੈਸਟੋਰੈਂਟ ਸਰਹਿੰਦ ਵਿਖੇ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਸੰਘਰਸ਼ ਵਿੱਚ ਵੱਖ-ਵੱਖ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ‘ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਘਰਸ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਵਿੱਚ ਵੱਡੇ ਪੱਧਰ ‘ਤੇ ਵੱਖ-ਵੱਖ ਤਿੰਨ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.