'ਮੁੱਖ ਮੰਤਰੀ ਕੁਰਸੀ ਦਾ ਅਸਲ ਹੱਕਦਾਰ ਸਿੱਧੂ ਹੈ', ਸੁਣੋ ਬੈਂਸ ਨੇ ਕੀ ਕਿਹਾ - simranjit singh bains
🎬 Watch Now: Feature Video
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ 'ਤੇ ਦਿੱਤੇ ਗਏ ਬਿਆਨ 'ਤੇ ਹੁਣ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਸੀਐਮ ਬਣਨਾ ਚਾਹੁੰਦੇ ਹਨ। ਉਨ੍ਹਾਂ ਦੇ ਇਸ ਬਿਆਨ 'ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੇ ਕੈਪਟਨ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਦ ਦਾ ਅਸਲ ਹੱਕਦਾਰ ਸਿੱਧੂ ਹੈ।