ਦਲਜੀਤ ਚੀਮਾ ਨੇ ਦਿੱਤੀ ਰਾਵਣ ਦੇ ਪੁਤਲੇ ਨੂੰ ਅਗਨੀ - ਰੂਪਨਗਰ ਦੀ ਤਾਜ਼ਾ ਖਬਰ
🎬 Watch Now: Feature Video
ਰੂਪਨਗਰ: ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੋਪੜ ਦੀ ਪਾਵਰ ਕਲੋਨੀ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਡਾ. ਦਲਜੀਤ ਸਿੰਘ ਚੀਮਾ ਪੁੱਜੇ ਤੇ ਉਨ੍ਹਾਂ ਵੱਲੋਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੀਆਂ ਨੂੰ ਅਗਨੀ ਭੇਂਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਲੋਕਾ ਨੂੰ ਦੁਸ਼ਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਆਪਣੀ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ। News about Dusihre of Rupnagar.Rupnagar latest news.